ਧੰਨ ਸ੍ਰੀ ਗੁਰੂ ਰਾਮਦਾਸ ਜੀ

20/04/2026

HUKAMNAMA SAHIB (20-04-2026) GURDWARA DHAN DHAN AMAR SHAHEED BABA DEEP SINGH JI SRI AMRITSAR SAHIB

20/04/2026

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਗੁਰੂ ਰਾਮਦਾਸ ਧੰਨ ਹੈ ਧੰਨ ਹੈ! ਜਿਸ ਅਕਾਲ ਪੁਰਖ ਨੇ (ਗੁਰੂ ਰਾਮਦਾਸ ਨੂੰ) ਪੈਦਾ ਕੀਤਾ ਉਸੇ ਨੇ ਉਸ ਨੂੰ ਸੋਹਣਾ ਭੀ ਬਣਾਇਆ।

20/04/2026

ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥

ਹੇ ਸੱਚੇ ਸਤਿਗੁਰੂ (ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ)! ਤੇਰਾ ਦੀਦਾਰ ਕੀਤਿਆਂ ਕਈ ਜਨਮਾਂ ਦੀ (ਵਿਕਾਰਾਂ ਦੀ) ਮੈਲ ਕੱਟੀ ਜਾ ਰਹੀ ਹੈ।

19/04/2026

ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥

ਹੇ ਗੋਬਿੰਦ! ਹੇ ਮੇਰੇ ਗੋਬਿੰਦ! ਹੇ ਮੇਰੀ ਜ਼ਿੰਦਗੀ ਦੇ ਆਸਰੇ ਗੋਬਿੰਦ!

19/04/2026

ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥

ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ।

19/04/2026

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥

ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਤਰਫ਼ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕੇ ਮੈਨੂੰ ਦੀਦਾਰ ਬਖ਼ਸ਼ ॥

19/04/2026

ਪਰਤਾਪੁ ਤੁਮੑਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥

ਤੇਰਾ ਤੇਜ-ਪ੍ਰਤਾਪ ਵੇਖ ਕੇ ਜਮਦੂਤ (ਭੀ ਜੀਵ ਨੂੰ) ਛੱਡ ਜਾਂਦੇ ਹਨ ॥

19/04/2026

ਵਿਚਿ ਕਰਤਾ ਪੁਰਖੁ ਖਲੋਆ ॥

ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ,

18/04/2026

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥

ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਤਰਫ਼ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕੇ ਮੈਨੂੰ ਦੀਦਾਰ ਬਖ਼ਸ਼ ॥

18/04/2026

HUKAMNAMA SAHIB (18-04-2026) GURDWARA DHAN DHAN AMAR SHAHEED BABA DEEP SINGH JI SRI AMRITSAR SAHIB

Address

Ferozepur Cantt

Telephone

+919465423303

Website

Alerts

Be the first to know and let us send you an email when ਧੰਨ ਸ੍ਰੀ ਗੁਰੂ ਰਾਮਦਾਸ ਜੀ posts news and promotions. Your email address will not be used for any other purpose, and you can unsubscribe at any time.

Share